Aanlyn Bybel

- Advertensies -




ਲੇਵੀਆਂ 19:36 - ਪਵਿੱਤਰ ਬਾਈਬਲ

36 ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸੋਂ ਲਿਆਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।

Sien die hoofstuk Kopieer




ਲੇਵੀਆਂ 19:36

Volg ons:

Advertensies


Advertensies