ਲੇਵੀਆਂ 19:37 - ਪਵਿੱਤਰ ਬਾਈਬਲ37 “ਤੁਹਾਨੂੰ ਮੇਰੇ ਸਾਰੇ ਨੇਮ ਤੇ ਅਸੂਲ ਚੇਤੇ ਰੱਖਣੇ ਚਾਹੀਦੇ ਹਨ। ਅਤੇ ਤੁਹਾਨੂੰ ਉਨ੍ਹਾਂ ਨੂੰ ਮੰਨਣਾ ਚਾਹੀਦਾ ਹੈ। ਮੈਂ ਯਹੋਵਾਹ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)37 ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਸਭਨਾਂ ਨਿਆਵਾਂ ਨੂੰ ਮੰਨਣਾ, ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਸਾਰੇ ਨਿਯਮਾਂ ਨੂੰ ਮੰਨਣਾ ਅਤੇ ਪੂਰਾ ਕਰਨਾ। ਮੈਂ ਯਹੋਵਾਹ ਹਾਂ। Sien die hoofstuk |