Aanlyn Bybel

- Advertensies -




ਲੇਵੀਆਂ 19:4 - ਪਵਿੱਤਰ ਬਾਈਬਲ

4 “ਮੇਰੇ ਵੱਲੋਂ ਨਿਕੰਮੇ ਬੁੱਤਾਂ ਵੱਲ ਨਾ ਪਰਤੋਂ। ਆਪਣੇ ਲਈ ਢਾਲੀਆਂ ਹੋਈਆਂ ਮੂਰਤੀਆਂ ਨਾ ਬਣਾਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤੁਸਾਂ ਠਾਕੁਰਾਂ ਵੱਲ ਧਿਆਨ ਨਾ ਕਰਨਾ, ਨਾ ਆਪਣੇ ਲਈ ਢਾਲਵੀਆਂ ਮੂਰਤਾਂ ਬਣਾਉਣੀਆਂ । ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Sien die hoofstuk Kopieer




ਲੇਵੀਆਂ 19:4

Volg ons:

Advertensies


Advertensies