Aanlyn Bybel

- Advertensies -




ਲੇਵੀਆਂ 19:6 - ਪਵਿੱਤਰ ਬਾਈਬਲ

6 ਤੁਸੀਂ ਇਸ ਨੂੰ ਉਸੇ ਦਿਨ ਵੀ ਖਾ ਸੱਕਦੇ ਹੋ ਜਿਸ ਦਿਨ ਤੁਸੀਂ ਇਸ ਨੂੰ ਭੇਟ ਕਰਦੇ ਹੋ ਅਤੇ ਅਗਲੇ ਦਿਨ ਵੀ। ਪਰ ਜੇ ਉਸ ਬਲੀ ਵਿੱਚੋਂ ਤੀਸਰੇ ਦਿਨ ਲਈ ਕੁਝ ਬਚ ਜਾਵੇ ਤਾਂ ਤੁਹਾਨੂੰ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਉਹ ਓਸੇ ਦਿਨ ਜਿਸ ਦਿਨ ਵਿੱਚ ਤੁਸੀਂ ਉਸ ਨੂੰ ਚੜ੍ਹਾਓ ਅਤੇ ਅਗਲੇ ਭਲਕ ਖਾਧੀ ਜਾਏ ਅਤੇ ਜੇ ਕਦੀ ਤੀਜੇ ਦਿਨ ਤੋੜੀ ਕੁਝ ਰਹਿ ਜਾਏ ਤਾਂ ਉਹ ਅੱਗ ਵਿੱਚ ਸਾੜੀ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।

Sien die hoofstuk Kopieer




ਲੇਵੀਆਂ 19:6

Volg ons:

Advertensies


Advertensies