ਲੇਵੀਆਂ 2:16 - ਪਵਿੱਤਰ ਬਾਈਬਲ16 ਜਾਜਕ ਨੂੰ ਇਸ ਕੁੱਟੇ ਹੋਏ ਅਨਾਜ ਦੇ ਇੱਕ ਹਿੱਸੇ, ਇਸ ਉੱਤੇ ਪਾਏ ਹੋਏ ਤੇਲ ਅਤੇ ਸਾਰੇ ਲੋਬਾਨ ਨੂੰ ਯਾਦਗਾਰੀ ਭੇਟ ਵਜੋਂ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਜਾਜਕ ਉਸ ਦੇ ਸਿਮਰਨ ਦੇ ਲਈ ਉਸ ਦਿਆਂ ਦਲਿਆਂ ਹੋਇਆਂ ਦਾਣਿਆਂ ਵਿੱਚੋਂ ਅਤੇ ਓਸ ਦੇ ਤੇਲ ਵਿੱਚੋਂ ਕੁਝ ਲੈਕੇ ਉਸ ਦੇ ਸਾਰੇ ਲੁਬਾਨ ਸਣੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ। Sien die hoofstuk |