ਲੇਵੀਆਂ 2:9 - ਪਵਿੱਤਰ ਬਾਈਬਲ9 ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਜਾਜਕ ਉਸ ਦੇ ਸਿਮਰਨ ਲਈ ਉਸ ਮੈਦੇ ਦੀ ਭੇਟ ਤੋਂ ਕੁਝ ਲੈਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ। Sien die hoofstuk |