Aanlyn Bybel

- Advertensies -




ਲੇਵੀਆਂ 20:10 - ਪਵਿੱਤਰ ਬਾਈਬਲ

10 “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਉਹ ਮਨੁੱਖ ਜੋ ਕਿਸੇ ਹੋਰ ਮਨੁੱਖ ਦੀ ਵਹੁਟੀ ਨਾਲ ਯਾਰੀ ਕਰੇ, ਤਾਂ ਜਿਸ ਨੇ ਆਪਣੇ ਗਵਾਂਢੀ ਦੀ ਵਹੁਟੀ ਨਾਲ ਯਾਰੀ ਕੀਤੀ, ਯਾਰ ਅਤੇ ਯਾਰਨੀ ਜਰੂਰ ਵੱਢੇ ਜਾਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।

Sien die hoofstuk Kopieer




ਲੇਵੀਆਂ 20:10

Volg ons:

Advertensies


Advertensies