ਲੇਵੀਆਂ 20:12 - ਪਵਿੱਤਰ ਬਾਈਬਲ12 “ਜੇ ਕਿਸੇ ਆਦਮੀ ਦੇ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਹੋਣ, ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸਗੋਤ੍ਰ ਸੰਭੋਗ ਕੀਤਾ ਹੈ। ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਜੇ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਓਹ ਦੋਵੇਂ ਜਰੂਰ ਵੱਢੇ ਜਾਣ। ਉਨ੍ਹਾਂ ਨੇ ਉਲਟੀ ਗੱਲ ਕੀਤੀ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ। Sien die hoofstuk |