Aanlyn Bybel

- Advertensies -




ਲੇਵੀਆਂ 20:13 - ਪਵਿੱਤਰ ਬਾਈਬਲ

13 “ਜੇ ਕਿਸੇ ਆਦਮੀ ਦੇ ਕਿਸੇ ਦੂਸਰੇ ਆਦਮੀ ਨਾਲ ਔਰਤਾਂ ਵਰਗੇ ਜਿਨਸੀ ਸੰਬੰਧ ਹਨ, ਤਾਂ ਇਨ੍ਹਾਂ ਦੋਹਾਂ ਦੇ ਭਿਆਨਕ ਪਾਪ ਕੀਤਾ ਹੈ। ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਸੰਗ ਕਰੇ ਤਾਂ ਉਨ੍ਹਾਂ ਦੋਹਾਂ ਨੇ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।

Sien die hoofstuk Kopieer




ਲੇਵੀਆਂ 20:13

Volg ons:

Advertensies


Advertensies