Aanlyn Bybel

- Advertensies -




ਲੇਵੀਆਂ 20:17 - ਪਵਿੱਤਰ ਬਾਈਬਲ

17 “ਜੇ ਕੋਈ ਭਰਾ ਆਪਣੀ ਭੈਣ ਨਾਲ ਸ਼ਾਦੀ ਕਰਦਾ ਹੈ-ਭਾਵੇਂ ਉਹ ਉਸਦੀ ਮਾਂ ਦੀ ਧੀ ਹੋਵੇ ਜਾਂ ਉਸ ਦੇ ਪਿਉ ਦੀ-ਅਤੇ ਉਸ ਨਾਲ ਜਿਨਸੀ ਸੰਬੰਧ ਬਣਾਉਂਦਾ ਹੈ, ਇਹ ਸ਼ਰਮਨਾਕ ਗੱਲ ਹੈ। ਉਨ੍ਹਾਂ ਨੂੰ ਖੁਲ੍ਹੇ ਆਮ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ। ਉਸ ਆਦਮੀ ਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਬਨਾਉਣ ਲਈ ਉਸ ਦੇ ਪਾਪ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਅਤੇ ਜੇ ਕੋਈ ਮਨੁੱਖ ਆਪਣੀ ਭੈਣ ਆਪਣੇ ਪਿਉ ਦੀ ਧੀ ਯਾ ਆਪਣੀ ਮਾਂ ਦੀ ਧੀ ਨੂੰ ਲਿਆਵੇ ਅਤੇ ਉਸ ਦਾ ਨੰਗੇਜ ਵੇਖੇ ਅਤੇ ਉਹ ਉਸ ਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਓਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।

Sien die hoofstuk Kopieer




ਲੇਵੀਆਂ 20:17

Volg ons:

Advertensies


Advertensies