Aanlyn Bybel

- Advertensies -




ਲੇਵੀਆਂ 20:18 - ਪਵਿੱਤਰ ਬਾਈਬਲ

18 “ਜੇ ਕੋਈ ਆਦਮੀ ਕਿਸੇ ਔਰਤ ਨਾਲ ਮਾਹਵਾਰੀ ਦੇ ਦਿਨਾਂ ਵਿੱਚ ਜਿਨਸੀ ਸੰਬੰਧ ਬਣਾਉਂਦਾ ਹੈ, ਤਾਂ ਆਦਮੀ ਤੇ ਔਰਤ ਦੋਹਾਂ ਨੂੰ ਉਨ੍ਹਾਂ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਾਪ ਕੀਤਾ ਕਿਉਂਕਿ ਉਸ ਨੇ ਉਸ ਔਰਤ ਦਾ ਖੂਨ ਦਾ ਸੋਮਾਂ ਨੰਗਾ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਜੇ ਕੋਈ ਮਨੁੱਖ ਰਿਤੂ ਵਾਲੀ ਤੀਵੀਂ ਨਾਲ ਸੰਗ ਕਰੇ ਅਤੇ ਉਸ ਦਾ ਨੰਗੇਜ ਉਘਾੜੇ ਤਾਂ ਉਸ ਨੇ ਉਸ ਦਾ ਸੂੰਬ ਖੁਲ੍ਹਵਾਇਆ, ਓਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।

Sien die hoofstuk Kopieer




ਲੇਵੀਆਂ 20:18

Volg ons:

Advertensies


Advertensies