ਲੇਵੀਆਂ 20:19 - ਪਵਿੱਤਰ ਬਾਈਬਲ19 “ਤੁਹਾਨੂੰ ਆਪਣੀ ਮਾਤਾ ਦੀ ਭੈਣ ਜਾਂ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਸਗੋਤ੍ਰ ਸੰਭੋਗ ਕਰਨ ਵਾਂਗ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਉ ਦੀ ਭੈਣ ਦਾ ਨੰਗੇਜ ਨਾ ਉਘਾੜੀਂ ਕਿਉਂ ਜੋ ਉਹ ਆਪਣੇ ਸਾਕ ਨੂੰ ਉਘਾੜਣਾ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ। Sien die hoofstuk |