ਲੇਵੀਆਂ 20:2 - ਪਵਿੱਤਰ ਬਾਈਬਲ2 “ਤੈਨੂੰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ; ਹੋ ਸੱਕਦਾ ਹੈ ਕਿ ਤੁਹਾਡੇ ਦੇਸ਼ ਦਾ ਕੋਈ ਬੰਦਾ ਆਪਣੇ ਕਿਸੇ ਇੱਕ ਬੱਚੇ ਨੂੰ ਝੂਠੇ ਦੇਵਤੇ ਮੋਲਕ ਨੂੰ ਦੇ ਦੇਵੇ। ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਨਾਗਰਿਕ ਹੈ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਕੋਈ ਪਰਦੇਸੀ ਹੈ, ਤੁਹਾਨੂੰ ਉਸ ਬੰਦੇ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਨਾਲੇ ਤੂੰ ਇਸਰਾਏਲੀਆਂ ਨੂੰ ਆਖੀਂ, ਜਿਹੜਾ ਇਸਰਾਏਲੀਆਂ ਵਿੱਚੋਂ ਯਾ ਉਨ੍ਹਾਂ ਓਪਰਿਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ ਆਪਣੇ ਵੰਸ ਵਿੱਚੋਂ ਕੋਈ ਜਣਾ ਮੋਲਕ ਦੇਵ ਨੂੰ ਦੇਵੇ ਤਾਂ ਉਹ ਜਰੂਰ ਵੱਢਿਆ ਜਾਵੇ। ਦੇਸ ਦੇ ਲੋਕ ਉਸ ਨੂੰ ਵੱਟਿਆ ਨਾਲ ਮਾਰ ਸੁੱਟਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ। Sien die hoofstuk |