ਲੇਵੀਆਂ 20:21 - ਪਵਿੱਤਰ ਬਾਈਬਲ21 “ਕਿਸੇ ਆਦਮੀ ਦਾ ਆਪਣੇ ਭਰਾ ਦੀ ਪਤਨੀ ਨੂੰ ਲੈਣਾ ਗਲਤ ਹੈ। ਉਹ ਉਸ ਨੂੰ, ਜੋ ਉਸ ਦੇ ਭਰਾ ਦਾ ਹੈ ਭ੍ਰਿਸ਼ਟ ਕਰ ਰਿਹਾ ਹੈ। ਉਨ੍ਹਾਂ ਦੇ ਬੱਚੇ ਨਹੀਂ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਜੇ ਕੋਈ ਮਨੁੱਖ ਆਪਣੇ ਭਰਾ ਦੀ ਵਹੁਟੀ ਲਿਆਵੇ ਤਾਂ ਇਹ ਪਲੀਤ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਓਹ ਔਤਰੇ ਰਹਿਣਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ। Sien die hoofstuk |