ਲੇਵੀਆਂ 20:23 - ਪਵਿੱਤਰ ਬਾਈਬਲ23 ਉਨ੍ਹਾਂ ਲੋਕਾਂ ਦੇ ਨੇਮਾਂ ਅਤੇ ਰੀਤਾਂ ਤੇ ਨਾ ਚੱਲੋ ਜਿਨ੍ਹਾਂ ਨੂੰ ਮੈਂ ਉਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਇਹ ਸਾਰੇ ਪਾਪ ਕੀਤੇ ਅਤੇ ਮੈਂ ਉਨ੍ਹਾਂ ਨੂੰ ਘ੍ਰਿਣਾ ਕਰਦਾ ਹਾਂ। ਇਸ ਲਈ ਉਸ ਤਰ੍ਹਾਂ ਨਹੀਂ ਜਿਉਣਾ ਜਿਵੇਂ ਉਹ ਲੋਕ ਰਹਿੰਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਜਿਹੜੇ ਮੈਂ ਤੁਹਾਡੇ ਅੱਗੇ ਕੱਢਦਾ ਹਾਂ ਉਸ ਜਾਤ ਦੀਆਂ ਰੀਤਾਂ ਦੇ ਅਨੁਸਾਰ ਤੁਸਾਂ ਨਾ ਤੁਰਨਾ ਕਿਉਂ ਜੋ ਉਨ੍ਹਾਂ ਨੇ ਤਾਂ ਏਸ ਸੱਭੇ ਗੱਲਾਂ ਕੀਤੀਆਂ ਅਤੇ ਇਸ ਲਈ ਉਹ ਮੈਨੂੰ ਮਾੜੇ ਲੱਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ। Sien die hoofstuk |