ਲੇਵੀਆਂ 20:27 - ਪਵਿੱਤਰ ਬਾਈਬਲ27 “ਕੋਈ ਆਦਮੀ ਜਾਂ ਔਰਤ ਜਿਹੜਾ ਭੂਤ ਮ੍ਰਿਤ ਹੈ ਜਾਂ ਸਿਆਣਾ ਹੈ ਮਾਰ ਦਿੱਤਾ ਜਾਣਾ ਚਾਹੀਦਾ ਹੈ। ਲੋਕਾਂ ਨੂੰ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਉਹ ਆਪਣੀ ਮੌਤ ਦੇ ਖੁਦ ਜ਼ਿੰਮੇਵਾਰ ਹੋਣਗੇ।” Sien die hoofstukਪਵਿੱਤਰ ਬਾਈਬਲ O.V. Bible (BSI)27 ਨਾਲੇ ਮਨੁੱਖ ਯਾ ਤੀਵੀਂ ਜਿਸ ਦਾ ਦੇਉ ਯਾਰ ਹੈ ਯਾਂ ਜਾਦੂਗਰ ਹੈ ਜਰੂਰ ਵੱਢੀ ਜਾਵੇ, ਓਹ ਉਨ੍ਹਾਂ ਨੂੰ ਵੱਟਿਆਂ ਨਾਲ ਮਾਰ ਸੁੱਟਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ। Sien die hoofstuk |