ਲੇਵੀਆਂ 20:5 - ਪਵਿੱਤਰ ਬਾਈਬਲ5 ਮੈਂ ਉਸ ਆਦਮੀ ਅਤੇ ਉਸ ਦੇ ਪਰਿਵਾਰ ਦਾ ਦੁਸ਼ਮਣ ਬਣ ਜਾਵਾਂਗਾ। ਮੈਂ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ ਜੋ ਮੋਲਕ ਦਾ ਅਨੁਸਰਣ ਕਰਨ ਲਈ ਉਸ ਦੇ, ਪਿੱਛੇ ਲੱਗਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਮੈਂ ਉਸ ਮਨੁੱਖ ਅਤੇ ਉਸ ਟੱਬਰ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ, ਅਤੇ ਸਭਨਾਂ ਨੂੰ ਜੋ ਮੋਲਕ ਦੇਵ ਦੇ ਨਾਲ ਜਨਾਹ ਕਰਨ ਦੇ ਲਈ ਉਸ ਦੇ ਮਗਰ ਲੱਗਣ, ਉਨ੍ਹਾਂ ਦਿਆਂ ਲੋਕਾਂ ਵਿੱਚੋਂ ਵੱਢਾਗਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ। Sien die hoofstuk |