ਲੇਵੀਆਂ 20:6 - ਪਵਿੱਤਰ ਬਾਈਬਲ6 “ਮੈਂ ਹਰ ਉਸ ਬੰਦੇ ਦੇ ਖਿਲਾਫ਼ ਹੋਵਾਂਗਾ ਜੋ ਮਸ਼ਵਰੇ ਲਈ ਭੂਤ ਮ੍ਰਿਤਾਂ ਤੇ ਸਿਆਣਿਆ ਕੋਲ ਜਾਂਦਾ। ਉਹ ਮੇਰੇ ਨਾਲ ਵਫ਼ਾਦਾਰ ਨਹੀਂ ਹੈ, ਇਸ ਲਈ ਮੈਂ ਉਸ ਦੇ ਖਿਲਾਫ਼ ਹੋਵਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਜਿਹੜਾ ਪ੍ਰਾਣੀ ਉਨ੍ਹਾਂ ਦੇ ਮਗਰ ਲੱਗੇ , ਜਿਨ੍ਹਾਂ ਦੇ ਦੇਉ ਯਾਰ ਹਨ, ਅਤੇ ਜਾਦੂਗਰਾਂ ਦੇ ਮਗਰ ਉਨ੍ਹਾਂ ਦੇ ਨਾਲ ਯਾਰੀ ਕਰਨ ਲਈ ਫਿਰਦਾ ਹੈ, ਮੈਂ ਵੀ ਉਸ ਪ੍ਰਾਣੀ ਦਾ ਵਿਰੋਧੀ ਬਣਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਵੱਢਾਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ। Sien die hoofstuk |