Aanlyn Bybel

- Advertensies -




ਲੇਵੀਆਂ 21:11 - ਪਵਿੱਤਰ ਬਾਈਬਲ

11 ਉਸ ਨੂੰ ਕਿਸੇ ਮੁਰਦਾ ਸ਼ਰੀਰ ਦੇ ਕੋਲ ਜਾਕੇ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਭਾਵੇਂ ਲਾਸ਼ ਉਸਦੀ ਮਾਂ ਹੋਵੇ ਜਾਂ ਪਿਉ ਦੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਭਾਵੇਂ ਉਸ ਦਾ ਪਿਉ, ਭਾਵੇਂ ਉਸ ਦੀ ਮਾਂ ਹੋਵੇ, ਕਿਸੇ ਮੁਰਦੇ ਕੋਲ ਜਾ ਕੇ ਅਸ਼ੁੱਧ ਨਾ ਬਣੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।

Sien die hoofstuk Kopieer




ਲੇਵੀਆਂ 21:11

Volg ons:

Advertensies


Advertensies