ਲੇਵੀਆਂ 21:15 - ਪਵਿੱਤਰ ਬਾਈਬਲ15 ਇਸ ਤਰ੍ਹਾਂ, ਉਹ ਲੋਕਾਂ ਦਰਮਿਆਨ ਆਪਣੇ ਬੱਚਿਆਂ ਨੂੰ ਜਾਜਕ ਹੋਣ ਤੋਂ ਅਯੋਗ ਨਹੀਂ ਬਣਾ ਸੱਕੇਗਾ। ਮੈਂ ਯਹੋਵਾਹ ਨੇ, ਜਾਜਕ ਨੂੰ ਉਸ ਦੇ ਖਾਸ ਕਾਰਜ ਲਈ ਵੱਖ ਕੀਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)15 ਨਾ ਉਹ ਆਪਣੇ ਲੋਕਾਂ ਵਿੱਚ ਆਪਣੇ ਵੰਸ ਨੂੰ ਭਰਿਸ਼ਟ ਕਰੇ ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ। Sien die hoofstuk |