ਲੇਵੀਆਂ 21:17 - ਪਵਿੱਤਰ ਬਾਈਬਲ17 “ਹਾਰੂਨ ਨੂੰ ਆਖ; ਜੇਕਰ ਤੇਰੇ ਉੱਤਰਾਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਕੋਈ ਸ਼ਰੀਰਿਕ ਨੁਕਸ ਹੋਵੇ, ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦਾ ਚੜ੍ਹਾਵਾ ਨਾ ਚੜ੍ਹਾਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਹਾਰੂਨ ਨੂੰ ਬੋਲ, ਤੇਰੀ ਸੰਤਾਨ ਵਿੱਚ ਆਪੋ ਆਪਣੀ ਪੀੜ੍ਹੀ ਵਿੱਚ ਜਿਸ ਨੂੰ ਕੋਈ ਬੱਜ ਹੋਵੇ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ। Sien die hoofstuk |