ਲੇਵੀਆਂ 21:20 - ਪਵਿੱਤਰ ਬਾਈਬਲ20 ਕੁੱਬੇ ਆਦਮੀ ਨੂੰ, ਅੱਖਾਂ ਵਿੱਚ ਨੁਕਸ ਵਾਲੇ ਆਦਮੀ ਨੂੰ, ਪਪੜੀ ਜਾਂ ਚਮੜੀ ਦੇ ਰੋਗੀ ਆਦਮੀ ਨੂੰ, ਖਸੀ ਆਦਮੀ ਨੂੰ। Sien die hoofstukਪਵਿੱਤਰ ਬਾਈਬਲ O.V. Bible (BSI)20 ਯਾ ਕੁੱਬਾ ਯਾ ਮਧਰਾ ਯਾ ਭੈਂਗਾ ਯਾ ਜਿਸ ਵਿੱਚ ਦਾਦ ਯਾ ਖੁਜਲੀ ਯਾ ਨਲ ਫਿੱਸਿਆ ਹੋਇਆ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ। Sien die hoofstuk |