ਲੇਵੀਆਂ 21:21 - ਪਵਿੱਤਰ ਬਾਈਬਲ21 “ਜੇ ਹਾਰੂਨ ਦੇ ਵੰਸ਼ਜਾਂ ਵਿੱਚੋਂ ਕਿਸੇ ਨੂੰ ਕੋਈ ਵੀ ਸ਼ਰੀਰਕ ਨੁਕਸ ਹੋਵੇ, ਉਹ ਯਹੋਵਾਹ ਨੂੰ ਹੋਮ ਦੀ ਭੇਟ ਨਹੀਂ ਚੜ੍ਹਾ ਸੱਕਦਾ। ਅਤੇ ਉਹ ਆਪਣੇ ਪਰਮੇਸ਼ੁਰ ਨੂੰ ਭੋਜਨ ਦੀ ਭੇਟ ਨਹੀਂ ਚੜ੍ਹਾ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)21 ਹਾਰੂਨ ਜਾਜਕ ਦੀ ਸੰਤਾਨ ਵਿੱਚੋਂ ਜਿਸ ਮਨੁੱਖ ਨੂੰ ਬੱਜ ਹੋਵੇ, ਸੋ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣਲਈ ਨੇੜੇ ਨਾ ਆਵੇ ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। Sien die hoofstuk |