Aanlyn Bybel

- Advertensies -




ਲੇਵੀਆਂ 21:23 - ਪਵਿੱਤਰ ਬਾਈਬਲ

23 ਪਰ ਉਹ ਪਵਿੱਤਰ ਦੇ ਪਰਦੇ ਜਾਂ ਜਗਵੇਦੀ ਦੇ ਨਜ਼ਦੀਕ ਨਹੀਂ ਜਾ ਸੱਕਦਾ। ਕਿਉਂਕਿ ਉਸ ਵਿੱਚ ਕੁਝ ਸ਼ਰੀਰਕ ਨੁਕਸ ਹੈ। ਉਸ ਨੂੰ ਮੇਰੇ ਪਵਿੱਤਰ ਸਥਾਨ ਨੂੰ ਅਪਵਿੱਤਰ ਨਹੀਂ ਬਨਾਉਣਾ ਚਾਹੀਦਾ। ਮੈਂ, ਯਹੋਵਾਹ, ਇਨ੍ਹਾਂ ਥਾਵਾਂ ਨੂੰ ਪਵਿੱਤਰ ਬਣਾਇਆ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਪਰ ਉਹ ਪੜਦੇ ਦੇ ਅੰਦਰ ਨਾ ਜਾਵੇ ਅਤੇ ਜਗਵੇਦੀ ਦੇ ਨੇੜੇ ਨਾ ਆਵੇ, ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਭਈ ਉਹ ਮੇਰਿਆਂ ਪਵਿੱਤ੍ਰ ਅਸਥਾਨਾਂ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।

Sien die hoofstuk Kopieer




ਲੇਵੀਆਂ 21:23

Volg ons:

Advertensies


Advertensies