ਲੇਵੀਆਂ 21:24 - ਪਵਿੱਤਰ ਬਾਈਬਲ24 ਇਸ ਤਰ੍ਹਾਂ ਮੂਸਾ ਨੇ ਇਹ ਗੱਲਾਂ ਹਾਰੂਨ ਨੂੰ, ਹਾਰੂਨ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸੀਆਂ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ, ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਏਹ ਗੱਲਾਂ ਕੀਤੀਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ। Sien die hoofstuk |