ਲੇਵੀਆਂ 21:5 - ਪਵਿੱਤਰ ਬਾਈਬਲ5 “ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ। Sien die hoofstukਪਵਿੱਤਰ ਬਾਈਬਲ O.V. Bible (BSI)5 ਓਹ ਆਪਣੇ ਸਿਰਾਂ ਨੂੰ ਨਾ ਮਨਾਉਣ ਅਤੇ ਆਪਣੀ ਦਾੜ੍ਹੀ ਦੀਆਂ ਨੁਕਰਾਂ ਨਾ ਮੁਨਾਉਣ, ਨਾ ਆਪਣੇ ਸਰੀਰ ਵਿੱਚ ਕੋਈ ਚੀਰ ਪਾਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ। Sien die hoofstuk |