Aanlyn Bybel

- Advertensies -




ਲੇਵੀਆਂ 21:6 - ਪਵਿੱਤਰ ਬਾਈਬਲ

6 ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਓਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਏਸ ਲਈ ਓਹ ਪਵਿੱਤ੍ਰ ਰਹਿਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

Sien die hoofstuk Kopieer




ਲੇਵੀਆਂ 21:6

Volg ons:

Advertensies


Advertensies