ਲੇਵੀਆਂ 21:7 - ਪਵਿੱਤਰ ਬਾਈਬਲ7 “ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। Sien die hoofstukਪਵਿੱਤਰ ਬਾਈਬਲ O.V. Bible (BSI)7 ਓਸ ਕਿਸੇ ਕੰਜਰੀ ਨੂੰ ਯਾ ਕਿਸੇ ਭਿੱਟੜ ਨੂੰ ਵਹੁਟੀ ਨਾ ਬਣਾਉਣ, ਨਾ ਓਹ ਕਿਸੇ ਭਰਤੇ ਦੀ ਕੱਢੀ ਹੋਈ ਤੀਵੀਂ ਨੂੰ ਵਿਆਹੁਣ ਕਿਉਂ ਜੋ ਓਹ ਆਪਣੇ ਪਰਮੇਸ਼ੁਰ ਅੱਗੇ ਪਵਿੱਤ੍ਰ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ। Sien die hoofstuk |