ਲੇਵੀਆਂ 21:8 - ਪਵਿੱਤਰ ਬਾਈਬਲ8 ਤੁਹਾਨੂੰ ਜਾਜਕ ਨਾਲ ਨਾਪਾਕ ਤਰੀਕੇ ਨਾਲ ਪੇਸ਼ ਨਹੀਂ ਆਉਣਾ ਚਾਹੀਦਾ। ਕਿਉਂਕਿ ਉਹ ਤੁਹਾਡੇ ਪਰਮੇਸ਼ੁਰ ਦਾ ਭੋਜਨ ਹਾਜ਼ਰ ਕਰਦਾ ਹੈ, ਅਤੇ ਮੈਂ ਪਵਿੱਤਰ ਹਾਂ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)8 ਸੋ ਤੂੰ ਉਸ ਨੂੰ ਪਵਿੱਤ੍ਰ ਕਰੀਂ ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਉਹ ਤੇਰੇ ਅੱਗੇ ਪਵਿੱਤ੍ਰ ਹੋਵੇ ਕਿਉਂ ਜੋ ਮੈਂ ਯਹੋਵਾਹ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ ਪਵਿੱਤ੍ਰ ਹਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ। Sien die hoofstuk |