Aanlyn Bybel

- Advertensies -




ਲੇਵੀਆਂ 21:9 - ਪਵਿੱਤਰ ਬਾਈਬਲ

9 “ਜੇ ਕਿਸੇ ਜਾਜਕ ਦੀ ਧੀ ਵੇਸਵਾ ਬਣ ਜਾਵੇ ਅਤੇ ਆਪਣੇ-ਆਪ ਨੂੰ ਕਲੰਕਤ ਕਰ ਲਵੇ ਉਹ ਆਪਣੇ ਪਿਉ ਨੂੰ ਵੀ ਕਲੰਕਤ ਕਰ ਦਿੰਦੀ ਹੈ। ਇਸ ਲਈ ਉਸ ਨੂੰ ਜਿੰਦਾ ਸਾੜ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਜੇ ਕਿਸੇ ਜਾਜਕ ਦੀ ਧੀ ਆਪ ਯਾਰੀ ਖੇਡ ਕੇ ਭ੍ਰਿਸ਼ਟ ਬਣੇ ਤਾਂ ਉਸ ਨੇ ਆਪਣੇ ਪਿਉ ਨੂੰ ਭ੍ਰਿਸ਼ਟ ਬਣਵਾਇਆ, ਉਹ ਅੱਗ ਨਾਲ ਸਾੜੀ ਜਾਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।

Sien die hoofstuk Kopieer




ਲੇਵੀਆਂ 21:9

Volg ons:

Advertensies


Advertensies