Aanlyn Bybel

- Advertensies -




ਲੇਵੀਆਂ 22:10 - ਪਵਿੱਤਰ ਬਾਈਬਲ

10 ਸਿਰਫ਼ ਜਾਜਕ ਦੇ ਪਰਿਵਾਰ ਦੇ ਲੋਕ ਪਵਿੱਤਰ ਭੋਜਨ ਨੂੰ ਖਾ ਸੱਕਦੇ ਹਨ। ਜਾਜਕ ਕੋਲ ਠਹਿਰਿਆ ਹੋਇਆ ਕੋਈ ਪ੍ਰਹੁਣਾ ਜਾਂ ਭਾੜੇ ਦਾ ਨੌਕਰ ਵੀ ਪਵਿੱਤਰ ਭੋਜਨ ਨਹੀਂ ਖਾ ਸੱਕਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਪਵਿੱਤ੍ਰ ਵਸਤ ਤੋਂ ਕੋਈ ਓਪਰਾ ਨਾ ਖਾਵੇ, ਜਾਜਕ ਦੇ ਕੋਲ ਭਾਵੇਂ ਕੋਈ ਰਹੇ ਯਾ ਕੋਈ ਨੌਕਰ ਉਹ ਪਵਿੱਤ੍ਰ ਵਸਤ ਤੋਂ ਨਾ ਖਾਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।

Sien die hoofstuk Kopieer




ਲੇਵੀਆਂ 22:10

Volg ons:

Advertensies


Advertensies