ਲੇਵੀਆਂ 22:14 - ਪਵਿੱਤਰ ਬਾਈਬਲ14 “ਹੋ ਸੱਕਦਾ ਹੈ ਕੋਈ ਬੰਦਾ ਗਲਤੀ ਨਾਲ ਪਵਿੱਤਰ ਭੋਜਨ ਵਿੱਚੋਂ ਕੁਝ ਖਾ ਲਵੇ। ਉਸ ਬੰਦੇ ਨੂੰ ਉਨੀ ਮਿਕਦਾਰ ਜਾਜਕ ਨੂੰ ਦੇਣੀ ਚਾਹੀਦੀ ਹੈ, ਅਤੇ ਉਸ ਨੂੰ ਉਸ ਭੋਜਨ ਦਾ ਪੰਜਵਾਂ ਹਿੱਸਾ ਕੀਮਤ ਹੋਰ ਦੇਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ। Sien die hoofstuk |