ਲੇਵੀਆਂ 22:15 - ਪਵਿੱਤਰ ਬਾਈਬਲ15 “ਇਸ ਲਈ ਉਹ ਲੋਕ (ਜੋ ਜਾਜਕ ਨਾ ਹੋਣ) ਇਸਰਾਏਲ ਦੇ ਲੋਕਾਂ ਦੁਆਰਾ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਚੀਜ਼ਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ। Sien die hoofstuk |