Aanlyn Bybel

- Advertensies -




ਲੇਵੀਆਂ 22:18 - ਪਵਿੱਤਰ ਬਾਈਬਲ

18 “ਹਾਰੂਨ, ਉਸ ਦੇ ਪੁੱਤਰਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਹੋ ਸੱਕਦਾ ਹੈ ਕਿ ਇਸਰਾਏਲ ਦਾ ਕੋਈ ਨਾਗਰਿਕ ਜਾਂ ਇਸਰਾਏਲ ਵਿੱਚ ਰਹਿੰਦਾ ਕੋਈ ਵੀ ਵਿਦੇਸ਼ੀ ਹੋਮ ਦੀ ਭੇਟ ਲਿਆਉਣਾ ਚਾਹੇ। ਇਹ ਉਸ ਬੰਦੇ ਦੀ ਖਾਸ ਸੁੱਖਣਾ ਜਾਂ ਕੋਈ ਖਾਸ ਭੇਟ ਹੋਵੇ ਜੋ ਉਹ ਲਿਆਉਣ ਚਾਹੁੰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,

Sien die hoofstuk Kopieer




ਲੇਵੀਆਂ 22:18

Volg ons:

Advertensies


Advertensies