ਲੇਵੀਆਂ 22:21 - ਪਵਿੱਤਰ ਬਾਈਬਲ21 “ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲਿਆ ਸੱਕਦਾ ਹੈ। ਉਹ ਸੁੱਖ-ਸਾਂਦ ਦੀ ਭੇਟ, ਉਸ ਬੰਦੇ ਦੀ ਖਾਸ ਸੁੱਖਣਾ ਦੀ ਅਦਾਇਗੀ ਹੋ ਸੱਕਦੀ ਹੈ। ਜਾਂ ਇਹ ਉਹ ਖਾਸ ਸੁਗਾਤ ਹੋ ਸੱਕਦੀ ਹੈ ਜਿਹੜੀ ਉਹ ਯਹੋਵਾਹ ਨੂੰ ਚੜ੍ਹਾਉਣੀ ਚਾਹੁੰਦਾ ਹੋਵੇ। ਇਹ ਵੱਗ ਜਾਂ ਇੱਜੜ ਤੋਂ ਹੋ ਸੱਕਦੀ ਹੈ ਪਰ ਇਸ ਨੂੰ ਪ੍ਰਵਾਨ ਹੋਣ ਲਈ ਬੇਨੁਕਸ ਹੋਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ। Sien die hoofstuk |