Aanlyn Bybel

- Advertensies -




ਲੇਵੀਆਂ 22:23 - ਪਵਿੱਤਰ ਬਾਈਬਲ

23 “ਤੁਸੀਂ ਕੋਈ ਅਜਿਹਾ ਬਲਦ ਜਾਂ ਭੇਡ ਨਹੀਂ ਚੜ੍ਹਾਵੋਂਗੇ ਜੋ ਵਿਕਲਾਂਗ ਹੋਵੇ ਜਾਂ ਜੋ ਸਾਧਾਰਨ ਹੋਣ ਤੋਂ ਛੋਟੇ ਹੋਣ। ਤੁਸੀਂ ਇਨ੍ਹਾਂ ਨੂੰ ਖਾਸ ਸੁਗਾਤ ਵਜੋਂ ਯਹੋਵਾਹ ਨੂੰ ਚੜ੍ਹਾ ਸੱਕਦੇ ਹੋਂ, ਪਰ ਇਸ ਨੂੰ ਕਿਸੇ ਖਾਸ ਸੁੱਖਣਾ ਦੀ ਅਦਾਇਗੀ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਕੋਈ ਬਲਦ ਯਾ ਪੱਠ, ਜਿਸ ਦਾ ਕੋਈ ਅੰਗ ਵੱਧ ਯਾ ਘੱਟ ਹੋਵੇ, ਉਹ ਤੁਸੀਂ ਆਪਣੀ ਮਰਜੀ ਦੀ ਭੇਟ ਵਿੱਚ ਚੜ੍ਹਾਓ ਤਾਂ ਚੜ੍ਹਾਓ, ਪਰ ਸੁੱਖਣਾ ਕਰਕੇ ਉਹ ਮੰਨਿਆਂ ਨਾ ਜਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।

Sien die hoofstuk Kopieer




ਲੇਵੀਆਂ 22:23

Volg ons:

Advertensies


Advertensies