ਲੇਵੀਆਂ 22:30 - ਪਵਿੱਤਰ ਬਾਈਬਲ30 ਤੁਹਾਨੂੰ ਇਸ ਨੂੰ ਉਸੇ ਦਿਨ ਹੀ ਖਾਣਾ ਚਾਹੀਦਾ ਹੈ। ਤੁਹਾਨੂੰ ਅਗਲੀ ਸਵੇਰ ਲਈ ਕੋਈ ਮਾਸ ਨਹੀਂ ਛੱਡਣਾ ਚਾਹੀਦਾ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)30 ਉਸੇ ਦਿਨ ਉਹ ਖਾਧੀ ਜਾਵੇ, ਤੁਸਾਂ ਉਸ ਤੋਂ ਸਵੇਰ ਤੀਕਰ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ। Sien die hoofstuk |