ਲੇਵੀਆਂ 22:6 - ਪਵਿੱਤਰ ਬਾਈਬਲ6 ਉਹ ਸ਼ਾਮ ਤੀਕ ਪਲੀਤ ਰਹੇਗਾ। ਉਸ ਨੂੰ ਉਨਾ ਚਿਰ ਕੋਈ ਵੀ ਪਵਿੱਤਰ ਭੋਜਨ ਨਹੀਂ ਖਾਣਾ ਚਾਹੀਦਾ ਜਿੰਨਾ ਚਿਰ ਉਹ ਆਪਣੇ-ਆਪ ਨੂੰ ਪਾਣੀ ਨਾਲ ਧੋ ਨਹੀਂ ਲੈਂਦਾ। Sien die hoofstukਪਵਿੱਤਰ ਬਾਈਬਲ O.V. Bible (BSI)6 ਤਾਂ ਜਿਹੜਾ ਪ੍ਰਾਣੀ ਏਹੋ ਜਿਹੀ ਵਸਤ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ ਅਤੇ ਆਪਣਾ ਸਰੀਰ ਪਾਣੀ ਨਾਲ ਧੋਣ ਤੋਂ ਬਿਨਾ ਪਵਿੱਤ੍ਰ ਵਸਤ ਨੂੰ ਨਾ ਖਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ। Sien die hoofstuk |