ਲੇਵੀਆਂ 22:7 - ਪਵਿੱਤਰ ਬਾਈਬਲ7 ਉਹ ਸੂਰਜ ਛੁਪ ਜਾਣ ਤੋਂ ਬਾਦ ਪਾਕ ਹੋ ਜਾਵੇਗਾ। ਫ਼ੇਰ ਉਹ ਪਵਿੱਤਰ ਭੋਜਨ ਖਾ ਸੱਕਦਾ ਹੈ ਕਿਉਂਕਿ ਉਹ ਭੋਜਨ ਉਸਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ। Sien die hoofstuk |