ਲੇਵੀਆਂ 22:8 - ਪਵਿੱਤਰ ਬਾਈਬਲ8 “ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)8 ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ। Sien die hoofstuk |