Aanlyn Bybel

- Advertensies -




ਲੇਵੀਆਂ 23:11 - ਪਵਿੱਤਰ ਬਾਈਬਲ

11 ਉਹ ਭਰੀ ਨੂੰ ਤੁਹਾਡੇ ਲਈ ਯਹੋਵਾਹ ਅੱਗੇ ਹਿਲਾਵੇਗਾ। ਫ਼ੇਰ ਇਹ ਪ੍ਰਵਾਨ ਹੋ ਜਾਵੇਗੀ। ਉਹ ਭਰੀ ਨੂੰ ਸਬਤ ਤੋਂ ਅਗਲੇ ਦਿਨ ਨੂੰ ਹਿਲਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਸਾਹਮਣੇ ਹਿਲਾਵੇ ਭਈ ਉਹ ਤੁਹਾਡੇ ਕੋਲੋਂ ਮੰਨਿਆਂ ਜਾਏ, ਉਸ ਸਬਤ ਦੇ ਅਗਲੇ ਭਲਕ ਨੂੰ ਜਾਜਕ ਉਸ ਨੂੰ ਹਿਲਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ।

Sien die hoofstuk Kopieer




ਲੇਵੀਆਂ 23:11

Volg ons:

Advertensies


Advertensies