ਲੇਵੀਆਂ 23:12 - ਪਵਿੱਤਰ ਬਾਈਬਲ12 “ਉਸ ਦਿਨ, ਜਦੋਂ ਜਾਜਕ ਭਰੀ ਨੂੰ ਤੁਹਾਡੇ ਲਈ ਹਿਲਾਵੇ, ਤੁਸੀਂ ਇੱਕ ਸਾਲ ਦਾ ਬੇਨੁਕਸ ਲੇਲਾ ਵੀ ਭੇਟ ਕਰੋਂਗੇ। ਲੇਲੇ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਭੇਟ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਓਸੇ ਦਿਨ ਜਿਸ ਦੇ ਵਿੱਚ ਤੁਸੀਂ ਉਸ ਪੂਲੇ ਨੂੰ ਹਿਲਾਓ ਤੁਸਾਂ ਇੱਕ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਪਹਿਲੇ ਵਰਹੇ ਦਾ ਇੱਕ ਲੇਲਾ ਚੜ੍ਹਾਉਣਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ। Sien die hoofstuk |