Aanlyn Bybel

- Advertensies -




ਲੇਵੀਆਂ 23:15 - ਪਵਿੱਤਰ ਬਾਈਬਲ

15 “ਸਬਤ ਤੋਂ ਅਗਲੇ ਦਿਨ ਜਿਸ ਦਿਨ ਤੁਸੀਂ ਭਰੀ ਨੂੰ ਹਿਲਾਉਣ ਦੀ ਭੇਟ ਵਜੋਂ ਲਿਆਉਂਦੇ ਹੋ, ਸੱਤ ਹਫ਼ਤੇ ਗਿਣ ਲਵੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਉਸ ਸਬਤ ਦੇ ਅਗਲੇ ਭਲਕ ਤੋਂ ਉਸ ਦਿਨ ਤੋਂ ਜੋ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ ਤੁਸੀਂ ਸੱਤ ਸਬਤ ਪੂਰੇ ਗਿਣਨੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।

Sien die hoofstuk Kopieer




ਲੇਵੀਆਂ 23:15

Volg ons:

Advertensies


Advertensies