Aanlyn Bybel

- Advertensies -




ਲੇਵੀਆਂ 23:17 - ਪਵਿੱਤਰ ਬਾਈਬਲ

17 ਉਸ ਦਿਨ, ਆਪਣੇ ਘਰਾਂ ਵਿੱਚੋਂ ਦੋ ਰੋਟੀਆਂ ਹਿਲਾਉਣ ਦੀ ਭੇਟ ਵਜੋਂ ਲੈ ਕੇ ਆਵੋ। ਇਨ੍ਹਾਂ ਰੋਟੀਆਂ ਨੂੰ 16 ਕੱਪ ਮੈਦੇ ਵਿੱਚ ਖਮੀਰ ਪਾਕੇ ਬਣਾਉ। ਇਹ ਤੁਹਾਡੀ ਪਹਿਲੀ ਵਾਢੀ ਵਿੱਚੋਂ ਯਹੋਵਾਹ ਲਈ ਸੁਗਾਤ ਹੋਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਤੁਸਾਂ ਆਪਣੇ ਵਸੇਬਿਆਂ ਵਿੱਚੋਂ ਦੋ ਦਸਵੰਧਾ ਦੇ ਦੋ ਹਿਲਾਉਣ ਦੀਆਂ ਰੋਟੀਆਂ ਕੱਢਣੀਆਂ, ਓਹ ਮੈਦੇ ਦੀਆਂ ਹੋਣ, ਓਹ ਖਮੀਰ ਨਾਲ ਗੁੰਨ੍ਹੀਆਂ ਜਾਣ, ਉਹ ਯਹੋਵਾਹ ਦੇ ਅੱਗੇ ਪਹਿਲਾ ਫਲ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।

Sien die hoofstuk Kopieer




ਲੇਵੀਆਂ 23:17

Volg ons:

Advertensies


Advertensies