ਲੇਵੀਆਂ 23:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ; Sien die hoofstukਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਐਉਂ ਬੋਲ, ਜਿਹੜੇ ਯਹੋਵਾਹ ਦੇ ਪਰਬ ਹਨ, ਜੋ ਤੁਸਾਂ ਪਵਿੱਤ੍ਰ ਮੇਲੇ ਕਰਨੇ ਸੋ ਏਹ ਮੇਰੇ ਪਰਬ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 “ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ, Sien die hoofstuk |