ਲੇਵੀਆਂ 23:20 - ਪਵਿੱਤਰ ਬਾਈਬਲ20 “ਜਾਜਕ ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਦੋ ਲੇਲਿਆਂ ਅਤੇ ਪਹਿਲੀ ਫ਼ਸਲ ਦੀ ਰੋਟੀ ਨਾਲ ਹਿਲਾਉਣ ਦੀ ਭੇਟ ਵਜੋਂ ਲਹਿਰਾਵੇਗਾ। ਇਹ ਯਹੋਵਾਹ ਲਈ ਪਵਿੱਤਰ ਹਨ। ਇਹ ਜਾਜਕ ਦੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਜਾਜਕ ਉਨ੍ਹਾਂ ਪਹਿਲੇ ਫਲ ਦੀ ਰੋਟੀ ਸਣੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਦੋਹਾਂ ਲੇਲਿਆਂ ਸਣੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ। Sien die hoofstuk |