ਲੇਵੀਆਂ 23:28 - ਪਵਿੱਤਰ ਬਾਈਬਲ28 ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਪਰਾਸਚਿਤ ਦਾ ਦਿਨ ਤੁਹਾਡੇ ਲਈ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਪਰਾਸਚਿਤ ਕਰਨ ਲਈ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ। Sien die hoofstuk |