ਲੇਵੀਆਂ 23:30 - ਪਵਿੱਤਰ ਬਾਈਬਲ30 ਜੇ ਕੋਈ ਬੰਦਾ ਇਸ ਦਿਨ ਕੋਈ ਕੰਮ ਕਰਦਾ ਹੈ ਮੈਂ (ਪਰਮੇਸ਼ੁਰ) ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਤਬਾਹ ਕਰ ਦਿਆਂਗਾ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਜਿਹੜਾ ਪ੍ਰਾਣੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸੇ ਪ੍ਰਾਣੀ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ। Sien die hoofstuk |