ਲੇਵੀਆਂ 23:36 - ਪਵਿੱਤਰ ਬਾਈਬਲ36 ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਭੇਟ ਚੜ੍ਹਾਉਣੀ ਚਾਹੀਦੀ ਹੈ। ਅੱਠਵੇਂ ਦਿਨ, ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਵੋਂਗੇ। ਇਹ ਪਰਬ ਦਾ ਖਾਸ ਦਿਨ ਹੈ। ਇਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)36 ਸੱਤ ਦਿਨ ਤੋੜੀ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ, ਅੱਠਵੇਂ ਦਿਨ ਤੁਹਾਡੇ ਲਈ ਪਵਿੱਤ੍ਰ ਮੇਲਾ ਹੋਵੇ, ਅਤੇ ਤੁਸਾਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ। ਇਹ ਇੱਕ ਖਾਸ ਮੇਲੇ ਦਾ ਦਿਨ ਹੈ, ਤੁਸਾਂ ਉਸ ਦੇ ਵਿਚ ਕੋਈ ਕੰਮ ਧੰਦਾ ਨਾ ਕਰਨਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” Sien die hoofstuk |