ਲੇਵੀਆਂ 23:39 - ਪਵਿੱਤਰ ਬਾਈਬਲ39 “ਸੱਤਵੇਂ ਮਹੀਨੇ ਦੇ 15ਵੇਂ ਦਿਨ ਜਦੋਂ ਤੁਸੀਂ ਧਰਤੀ ਦੀਆਂ ਫ਼ਸਲਾਂ ਸਾਂਭ ਹਟੋਂਗੇ, ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਦਾ ਤਿਉਹਾਰ ਮਨਾਉਂਗੇ। ਪਹਿਲਾ ਦਿਨ ਅਤੇ ਅੱਠਵਾਂ ਦਿਨ ਅਰਾਮ ਦੇ ਖਾਸ ਦਿਨ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)39 ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਜਿਸ ਵੇਲੇ ਤੁਸੀਂ ਦੇਸ ਦੇ ਫਲ ਨੂੰ ਇੱਕਠਾ ਕਰੋ ਤਾਂ ਤੁਸਾਂ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਇੱਕ ਪਰਬ ਰੱਖਣਾ। ਪਹਿਲਾਂ ਦਿਨ ਸਬਤ ਅਤੇ ਅੱਠਵੇਂ ਦਿਨ ਭੀ ਸਬਤ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 “ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ। Sien die hoofstuk |